ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਸੁਧਾਰ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ, ਜਿਸ ਵਿੱਚ 3 ਆਈਏਐਸ ਅਤੇ 9 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਕਦਮ ਦਾ ਉਦੇਸ਼ ਵੱਖ-ਵੱਖ ਵਿਭਾਗਾਂ ਵਿੱਚ ਲੀਡਰਸ਼ਿਪ ਨੂੰ ਮਜ਼ਬੂਤ ਕਰਨਾ ਅਤੇ ਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਸੂਚੀ ਵੇਖੋ…


