ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹਸਪਤਾਲ ‘ਚ ਭਰਤੀ!

ਨੈਸ਼ਨਲ ਟਾਈਮਜ਼ ਬਿਊਰੋ :- ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਅਤੇ ਸਾਬਕਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਿਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਗੋਡੇ ਦੀ ਸਰਜਰੀ ਹੋਈ ਹੈ। ਜਿਸ ਤੋਂ ਬਾਅਦ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਅੱਜ ਐੱਲਓਪੀ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਫੋਰਟਿਸ ਹਸਪਤਾਲ ਪਹੁੰਚੇ। ਜਿਥੇ ਉਨ੍ਹਾਂ ਨੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਹਾਲ ਚਾਲ ਜਾਣਿਆ।

By Gurpreet Singh

Leave a Reply

Your email address will not be published. Required fields are marked *