7 ਅਕਤੂਬਰ ਨੂੰ ਮਨਾਇਆ ਜਾਵੇਗਾ ਵਾਲਮੀਕਿ ਜੀ ਦਾ ਪ੍ਰਗਟ ਦਿਵਸ, ਅਹੁਦੇਦਾਰਾਂ ਦੀਆਂ ਲਗਾਈਆਂ ਡਿਊਟੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਦੇ ਸਥਾਨਕ ਸਰਕਟ ਹਾਊਸ ਚ ਭਗਵਾਨ ਵਾਲਮੀਕੀ ਜੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਉਪਲਕਸ਼ ਭਾਰਤੀਏ ਵਾਲਮੀਕੀ ਧਰਮ ਸਮਾਜ ਭਾਵਾ ਦਾਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਹਨਾਂ ਜ਼ਿਕਰ ਕੀਤਾ ਕਿ ਇਸ ਮੀਟਿੰਗ ਵਿੱਚ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਇਹੀ ਨਹੀਂ ਪ੍ਰਧਾਨ ਅਸ਼ਵਨੀ ਸਹੋਤਾ ਨੇ ਕਿਹਾ ਕਿ 7 ਅਕਤੂਬਰ ਨੂੰ ਭਗਵਾਨ ਵਾਲਮੀਕੀ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਹ ਤਿਆਰੀਆਂ ਸਬੰਧੀ ਮੀਟਿੰਗ ਸੀ। ਜਿਸ ਵਿੱਚ ਚਾਰ ਤਰੀਕ ਨੂੰ ਦਰੇਸੀ ਮੈਦਾਨ ਤੋਂ ਇੱਕ ਸ਼ੋਭਾ ਯਾਤਰਾ ਕੱਢੀ ਜਾਵੇਗੀ। ਜਿਸ ਲਈ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ।

By Gurpreet Singh

Leave a Reply

Your email address will not be published. Required fields are marked *