ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ!

ਗੁਰਪ੍ਰੀਤ ਸਿੰਘ :- ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ਵਿੱਚ ਝਿੰਜਰ ਦੀਆਂ ਦੋਵੇਂ ਗੱਡੀਆਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।

ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪਟਿਆਲਾ ਚੰਡੀਗੜ੍ਹ ਰੋਡ ਗਗਨ ਫੈਕਟਰੀ ਦੇ ਨਜ਼ਦੀਕ ਵਾਪਰਿਆ । ਝਿੰਜਰ ਰਾਜਪੁਰਾ ਤੋਂ ਘਨੌਰ ਵਿਖੇ ਜਾ ਰਹੇ ਸਨ। ਦੱਸ ਦਈਏ ਕਿ ਸਰਬਜੀਤ ਸਿੰਘ ਝਿੰਜਰ ਦਾ ਹਾਦਸੇ ਵਿੱਚ ਬਚਾਅ ਰਿਹਾ। ਇਸ ਹਾਦਸੇ ਵਿੱਚ ਕਿਸੇ ਵੀ ਪ੍ਰਕਾਰ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।

By Gurpreet Singh

Leave a Reply

Your email address will not be published. Required fields are marked *